Shiromani Akali Dal Working Committee
What the index covers
Sikh leaders
This set covers statements by Sikh political leaders and princes on the Sikhs’ political status and future, and on dealings with Congress, the Muslim League and the British, anywhere in the book. Statements on internal Panthic affairs, and on Kapur Singh personally, are not indexed.
1 statement, in book order
Shiromani Akali Dal Working Committee
“The Sikhs resolve and declare that they will use all their strength to resist every attack aimed at reducing them to second-class citizens stripped of their dignity in free India. They demand that the following steps be taken at once so that the Sikhs can live as equal brothers in India: (1) The Sikh areas deliberately and without cause excluded from the new Panjab should be included at once. These include the part of Gurdaspur District that includes Dalhousie, Ambala District with Chandigarh, Pinjore, Kalka, and Ambala Sadar, the whole tehsil of Una, the area of Nalagarh called Desh, Sirsa tehsil, Guhla sub-tehsil with the Tohana and Ratia blocks in Hisar District, the Shahabad block in Karnal District, and Ganganagar District in Rajasthan. All these adjoining areas of Sikh settlement would then come together within free India and form a Sikh homeland, or Sikhistan, in which the special rights of the Sikhs and of Sikhi would be safeguarded. (2) This newly constituted Panjab should be granted the same rights and status that the state of Jammu and Kashmir received under the Constitution of India in 1950.”
“ਸਿੱਖ ਨਿਸਚੈ ਕਰਦੇ ਹਨ ਅਤੇ ਐਲਾਨ ਕਰਦੇ ਹਨ ਕਿ ਉਹ ਆਪਣੀ ਪੂਰੀ ਸ਼ਕਤੀ ਨਾਲ, ਹਰ ਐਸੇ ਹਮਲੇ ਦਾ ਮੁਕਾਬਲਾ ਕਰਨਗੇ, ਜਿਸ ਦਾ ਭਾਵ ਕਿ ਸਿੱਖਾਂ ਨੂੰ ਆਜ਼ਾਦ ਹਿੰਦੁਸਤਾਨ ਵਿਚ, ਘਟੀਆ ਦਰਜੇ ਦੇ ਅਤੇ ਗੌਰਵ-ਰਹਿਤ ਸ਼ਹਿਰੀ ਬਣਾ ਦੇਣਾ ਹੋਵੇ । ਉਹ ਮੰਗ ਕਰਦੇ ਹਨ ਕਿ ਹੇਠ ਲਿਖੇ ਕਦਮ ਫ਼ੌਰਨ ਚੁਕੇ ਜਾਣ ਤਾਂ ਜੁ ਸਿੱਖ, ਹਿੰਦੁਸਤਾਨ ਵਿਚ, ਬਰਾਬਰ ਦੇ ਭਰਾ ਬਣ ਕੇ ਰਹਿ ਸਕਣ : (1) ਜਿਹੜੇ ਸਿੱਖ ਇਲਾਕੇ, ਜਾਣ ਬੁਝ ਕੇ ਅਤੇ ਬਿਨਾਂ ਕਾਰਨ, ਨਵੇਂ ਪੰਜਾਬ ਵਿਚੋਂ ਕੱਢ ਦਿਤੇ ਗਏ ਹਨ ਅਤੇ ਜੋੜੇ ਨਹੀਂ ਗਏ, ਜਿਹਾ ਕਿ, ਗੁਰਦਾਸਪੁਰ ਜ਼ਿਲੇ ਦਾ ਇਲਾਕਾ ਜਿਸ ਵਿਚ ਕਿ ਡਲਹੌਜ਼ੀ ਸ਼ਾਮਲ ਹੈ, ਅੰਬਾਲੇ ਦਾ ਜ਼ਿਲਾ, ਸਣੇ ਚੰਡੀਗੜ੍ਹ, ਪੰਜੌਰ, ਕਾਲਕਾ ਤੇ ਅੰਬਾਲਾ ਸਦਰ ਦੇ, ਅਤੇ ਊਨੇ ਦੀ ਸਾਰੀ ਤਹਿਸੀਲ, ਅਤੇ ਨਾਲਾਗੜ੍ਹ ਦਾ ‘ਦੇਸ਼’ ਨਾਮ ਦਾ ਇਲਾਕਾ, ਸਰਸੇ ਦੀ ਤਹਿਸੀਲ, ਗੂਹਲਾ ਸਬ-ਤਹਿਸੀਲ, ਸਣੇ ਟੋਹਾਣਾ ਅਤੇ ਰਤੀਆ ਬਲਾਕ ਜਿਹੜੇ ਕਿ ਹਿਸਾਰ ਦੇ ਜ਼ਿਲੇ ਵਿਚ ਹਨ, ਅਤੇ ਕਰਨਾਲ ਦੇ ਜ਼ਿਲੇ ਦਾ ਸ਼ਾਹਬਾਦ ਬਲਾਕ, ਅਤੇ ਰਾਜਸਥਾਨ ਵਿਚ ਗੰਗਾ ਨਗਰ ਦਾ ਜ਼ਿਲਾ, ਇਨ੍ਹਾਂ ਇਲਾਕਿਆਂ ਨੂੰ ਝਟ ਪਟ ਪੰਜਾਬ ਵਿਚ ਸ਼ਾਮਲ ਕੀਤਾ ਜਾਵੇ, ਤਾਕਿ ਸਾਰੇ ਨਾਲ ਲਗਦੇ ਸਿੱਖ ਵਸੋਂ ਦੇ ਇਲਾਕੇ ਇਕੱਠੇ ਹੋ ਕੇ, ਸੁਤੰਤਰ ਭਾਰਤ ਅੰਦਰ, ਸਿੱਖ ਹੋਮਲੈਂਡ, ਅਥਵਾ ਸਿੱਖਸਤਾਨ ਦਾ ਰੂਪ ਧਾਰਨ ਕਰ ਲੈਣ, ਜਿਸ ਵਿਚ ਸਿੱਖਾਂ ਤੇ ਸਿੱਖੀ ਦੇ ਵਿਸ਼ੇਸ਼ ਹੱਕ ਰਾਖਵੇਂ ਹੋਣ । (2) ਇਸ ਨਵੇਂ ਨਿਰਮਤ ਹੋਏ ਪੰਜਾਬ ਨੂੰ ਉਹੋ ਜਿਹੇ ਅਧਿਕਾਰ ਤੇ ਪਦਵੀ ਦਿਤੀ ਜਾਵੇ ਜਿਹੜੀ ਕਿ, ਸੰਨ 1950 ਵਿਚ, ਹਿੰਦੁਸਤਾਨ ਦੇ ਵਿਧਾਨ ਦੁਆਰਾ ਜੰਮੂ ਤੇ ਕਸ਼ਮੀਰ ਦੀ ਰਿਆਸਤ ਨੂੰ ਪ੍ਰਾਪਤ ਹੋਏ ਸਨ ।”
- Role
- Shiromani Akali Dal Working Committee
- Source
- Kapur Singh quotes the resolution in his speech to the House
- How
- quoted
- Date
- July 20, 1966
- Subject
- territorial and constitutional status of the Sikhs
- Pages
- pp. 179–180
Read it in the edition, pp. 179–180
Cite this statement
Statement by Shiromani Akali Dal Working Committee, July 20, 1966, in Kapur Singh, Sāchī Sākhī, ed. and trans. Harpreet Singh (Cambridge: Harvard Sikh Center, 2027), 179–180, https://www.harvardsikh.org/books/sachi-sakhi/s/AN.179.1.s10.
